ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਜ਼ਿੰਦਗੀ ਦੀ ਜੰਗ ਹਾਰਿਆ ਕੈਪਟਨ ਤੋਂ ਮਦਦ ਮੰਗਣ ਵਾਲਾ DSP ਹਰਜਿੰਦਰ ਸਿੰਘ.....

ਜ਼ਿੰਦਗੀ ਦੀ ਜੰਗ ਹਾਰਿਆ ਕੈਪਟਨ ਤੋਂ ਮਦਦ ਮੰਗਣ ਵਾਲਾ DSP ਹਰਜਿੰਦਰ ਸਿੰਘ


LPTV / Chandigarh

ਆਪਣੇ ਇਲਾਜ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਨ ਵਾਲੇ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਕੋਰੋਨਾ ਦੀ ਲਾਗ ਕਾਰਨ ਉਸ ਦੇ ਦੋਵੇਂ ਫੇਫੜੇ ਖ਼ਰਾਬ ਹੋ ਗਏ ਸੀ। ਦੱਸ ਦੇਈਏ ਕਿ ਹਰਜਿੰਦਰ ਸਿੰਘ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਸਨੇ ਪੰਜਾਬ ਸਰਕਾਰ ਤੋਂ ਜਲਦੀ ਤੋਂ ਜਲਦੀ ਉਸਦੇ ਇਲਾਜ ਲਈ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ, ਤਾਂ ਜੋ ਉਸਦੇ ਫੇਫੜਿਆਂ ਦਾ ਇਲਾਜ ਕੀਤਾ ਜਾ ਸਕੇ।

ਇਸ ਤੋਂ ਬਾਅਦ ਡੀਐਸਪੀ ਦੀ ਮਾਂ ਅਤੇ 10 ਸਾਲ ਦੇ ਬੇਟੇ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮਿਲਣ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਉਨ੍ਹਾਂ ਦੇ ਓਐਸਡੀ ਨੇ ਸਾਰੇ ਪਰਿਵਾਰ ਦੀ ਗੱਲ ਸੁਣੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਐਲਾਨ ਕੀਤਾ ਕਿ ਡੀਐਸਪੀ ਦੇ ਇਲਾਜ ਦਾ ਖਰਚਾ ਸਰਕਾਰ ਸਹਿਣ ਕਰੇਗੀ। ਡਾਕਟਰਾਂ ਮੁਤਾਬਕ ਉਸ ਦੇ ਫੇਫੜਿਆਂ ਦਾ ਟ੍ਰਾਂਸਪਲਾਂਟ ਕੀਤਾ ਜਾਣਾ ਸੀ, ਜਿਸ ‘ਤੇ ਕਰੀਬ 80 ਲੱਖ ਰੁਪਏ ਖਰਚਾ ਆਉਣਾ ਸੀ।

DSP Harjinder Singh who lost the battle of life and asked for help from Captain


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now