ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਹੀ ਇਹ ਗੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ


LPTV / Chandigarh

ਸਟੇਟ ਡੈਸਕ: ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ 'ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ। ਸਰਕਾਰਾਂ ਕੋਲ ਪੈਸਾ ਤਾਂ ਬਹੁਤ ਹੁੰਦਾ ਹੈ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ।

Chief Minister Bhagwant Mann said this in the appointment letters handed over to raw teachers


Popular Posts
Just Now