ਪੰਜਾਬ ਦੀ ਯੂਨੀਵਰਸਿਟੀ ’ਚ ‘ਐਂਟੀ ਪੰਜਾਬ’ ਸਿਲੇਬਸ? VIDEO ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ

108 ਐਂਬੂਲੈਂਸ ਸਟਾਫ਼ ਵਲੋਂ ਮੁੜ ਤੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ, ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

108 ਐਂਬੂਲੈਂਸ ਸਟਾਫ਼ ਵਲੋਂ ਮੁੜ ਤੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ, ਮੁੱ


LPTV / Chandigarh

ਸਟੇਟ ਡੈਸਕ: 108 ਐਂਬੂਲੈਂਸ ਸਟਾਫ਼ ਵੱਲੋਂ ਮੁੜ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਸਲ ਵਿਚ ਮੁਲਾਜ਼ਮਾਂ ਵੱਲੋਂ ਤਨਖ਼ਾਹ ਵਿਚ ਵਾਧੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਸਰਕਾਰ ਨੂੰ 71 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਹੈ। 108 ਐਮਬੂਲੈਂਸ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚਾਰ ਅਗਸਤ ਨੂੰ 12 ਵਜੇ ਤੋਂ ਬਾਅਦ ਮੁੱਖ ਮੰਤਰੀ ਦੀ ਚੰਡੀਗੜ੍ਹ ਵਾਲੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ 4 ਅਗਸਤ ਨੂੰ 108 ਐਂਬੂਲੈਂਸ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਗੌਰਤਲਬ ਹੈ ਕਿ ਤਨਖ਼ਾਹ ਵਧਾਉਣ ਤੇ ਅਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਮੁਲਾਜ਼ਮਾਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਸੀ। ਜਿਸ ਤੋਂ ਬਾਅਦ ਉਸ ਸਮੇਂ ਦੇ ਸਿਹਤ ਮੰਤਰੀ ਨੇ ਕਰਮਚਾਰੀਆਂ ਦੀ ਮੰਗਾਂ ਮੰਨਣ ਅਤੇ ਤਨਖ਼ਾਹ ਵਿਚ 5000 ਰੁਪਏ ਵਾਧੇ ਸਮੇਤ ਕੰਪਨੀ ਵਿਰੁੱਧ ਕਾਰਵਾਈ ਕਰਨ ਦਾ ਭਰੋਸਾ ਦਿਤਾ ਸੀ।

The chief ministers residence will be surrounded by the warning of 108 ambulance staff to go on strike again


Popular Posts
Just Now