ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ- ਕਾਂਟ੍ਰੈਕਟ ਪਟਵਾਰੀਆਂ ਤੇ ਕਾਨੂੰਨਗੋ ਦਾ ਕਾਰਜਕਾਲ ਅਗਲੇ ਸਾਲ ਤੱਕ ਵਧਾਇਆ

Another-big-decision-of-the-punj


Lptv / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਆਪ ਸਰਕਾਰ ਨੇ ਠੇਕੇ ‘ਤੇ ਕੰਮ ਕਰਦੇ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਹੱਕ ਵਿੱਚ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਫੈਸਲੇ ਤਹਿਤ ਠੇਕੇ ‘ਤੇ ਕੰਮ ਕਰ ਰਹੇ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਸੇਵਾ ਕਾਲ 31 ਜਨਵਰੀ 2024 ਤੱਕ ਵਧਾ ਦਿੱਤਾ ਗਿਆ ਹੈ।ਮਾਲ ਤੇ ਮੁੜ ਵਸੇਬਾ ਵਿਭਾਗ ਨੇ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਸੂਬੇ ਵਿੱਚ ਪਟਵਾਰੀਆਂ ਦੀ ਅਣਹੋਂਦ ਦੇ ਮੱਦੇਨਜ਼ਰ 31 ਜੁਲਾਈ 2023 ਤੱਕ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਠੇਕੇ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਹੁਣ ਮੁੱਖ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਠੇਕੇ ‘ਤੇ ਕੰਮ ਕਰਦੇ ਪਟਵਾਰੀਆਂ ਦੀਆਂ ਸੇਵਾਵਾਂ 31 ਜਨਵਰੀ 2024 ਤੱਕ ਵਧਾ ਦਿੱਤੀਆਂ ਗਈਆਂ ਹਨ।

Another big decision of the punjab government the tenure of contract patwaris and kanungos has been extended till next year


Popular Posts
Just Now