ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਾਰਿਸ਼ ਕਾਰਨ ਪੌਂਗ ਡੈਮ ’ਚ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਨੇੜਲੇ ਪਿੰਡਾਂ ਨੂੰ ਕੀਤਾ ਅਲਰਟ

Due-to-the-rain-7-lakh-cusecs-of


LPTV / Chandigarh

ਸਟੇਟ ਡੈਸਕ: ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਿਸ਼ ਨੇ ਪੰਜਾਬ ਸਰਕਾਰ ਤੇ ਲੋਕਾਂ ਦੀ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਲੱਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ। ਇਸ ਸਬੰਧੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।

Due to the rain 7 lakh cusecs of water came into the Pong Dam and the nearby villages were alerted


Popular Posts
Just Now