ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਾਖੜਾ ਦੇ ਪਾਣੀ ਦਾ ਪੱਧਰ 3 ਫੁੱਟ ਹੇਠਾਂ ਪਰ ਟਲਿਆ ਨਹੀਂ ਖ਼ਤਰਾ, ਪੰਜਾਬ ਕਈ ਪਿੰਡਾਂ ‘ਚ ਵੜਿਆ ਪਾਣੀ

ਭਾਖੜਾ ਦੇ ਪਾਣੀ ਦਾ ਪੱਧਰ 3 ਫੁੱਟ ਹੇਠਾਂ ਪਰ ਟਲਿਆ ਨਹੀਂ ਖ਼ਤਰਾ, ਪੰਜਾਬ


LPTV / Chandigarh

ਸਟੇਟ ਡੈਸਕ: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗ੍ਹੇ ਹਾਲਾਤ ਬਣ ਗਏ ਹਨ। ਸਤਲੁਜ ਦਰਿਆ ‘ਤੇ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ।ਸੋਮਵਾਰ ਨੂੰ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਜਿਆਦਾ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਬੀਤੀ ਰਾਤ ਬੰਦ ਕਰ ਦਿੱਤਾ ਗਿਆ, ਪਰ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਵਿੱਚ 76898 ਕਿਊਸਿਕ ਪਾਣੀ ਦਾ ਪੱਧਰ ਦਰਜ ਕੀਤਾ ਗਿਆ ਹੈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਹੀ ਛੱਡਿਆ ਗਿਆ।
ਉੱਧਰ, ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਪੂਰਥਲਾ ਦੇ ਭੁਲੱਥ ਵਿੱਚ ਵੀ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਜਾ ਰਹੇ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਉੱਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਰੈਸਕਿਊ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਤਾਂ ਨਾਲ ਹੀਐਨਡੀਆਰਐਫ ਨੇ ਵੀ ਮੋਰਚਾ ਸੰਭਾਲ ਲਿਆ ਹੈ।

The water level of Bhakra is 3 feet below but the danger has not been averted Water has entered many villages in Punjab


Popular Posts
Just Now