ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਸੰਤ ਬਾਬਾ ਸੀਚੇਵਾਲ ਦੇ ਸੇਵਾਦਾਰਾਂ ਤੇ ਹੋਇਆ ਜਾਨਲੇਵਾ ਹਮਲਾ

ਸੰਤ ਬਾਬਾ ਸੀਚੇਵਾਲ ਦੇ ਸੇਵਾਦਾਰਾਂ ਤੇ ਹੋਇਆ ਜਾਨਲੇਵਾ ਹਮਲਾ


LPTV / Chandigarh

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰਾਂ ‘ਤੇ ਇਕ ਵਾਰ ਫਿਰ ਤੋਂ ਜਾਨਲੇਵਾ ਹਮਲਾ ਹੋਇਆ।  ਅਵਤਾਰ ਗਊਸ਼ਾਲਾ ਫਤਿਹਵਾਲ ਆਹਲੀ ਕਲਾਂ (ਸੁਲਤਾਨਪੁਰ ਲੋਧੀ) ਵਿਖੇ ਸੰਤ ਸੀਚੇਵਾਲ ਦੇ ਸੇਵਾਦਾਰਾਂ ‘ਤੇ ਜਾਨਲੇਵਾ ਹਮਲਾ ਕੀਤਾ। ਪੀੜ੍ਹਤਾਂ ਨੂੰ ਸੁਲਤਾਨਪੁਰ ਲੋਧੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਹਮਲਾਵਰਾਂ ਵੱਲੋਂ ਪਹਿਲਾਂ ਵੀ ਕਈ ਵਾਰ ਗਾਵਾਂ, ਬੱਕਰੀਆਂ ਤੇ ਬੱਤਖਾਂ ਦੀ ਚੋਰੀ ਨੂੰ ਦਿੱਤਾ ਗਿਆ ਸੀ। 15 ਦਿਨ ਪਹਿਲਾਂ ਗਾਂ ਚੋਰੀ ਦੀ ਦਰਖਾਸ਼ਤ ਦਿੱਤੀ ਗਈ ਸੀ ਜਿਸ ‘ਤੇ ਹਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਬਾਅਦ ਬੀਤੇ ਦਿਨ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਮੌਕੇ ਸਾਰੇ ਪੀੜ੍ਹਤ ਸੇਵਾਦਾਰ ਸਿਵਲ ਹਸਪਤਾਲ ਭਰਤੀ ਹਨ ਤੇ ਪੁਲਿਸ ਨੂੰ ਇਸ ਹਮਲੇ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ।

ਗੌਰਤਲਬ ਹੈ ਕਿ ਸੰਤ ਬਾਬਾ ਸੀਚੇਵਾਲ ਹਮੇਸ਼ਾਂ ਹੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕੰਮ ਕਰਦੇ ਹਨ ਅਤੇ ਉਨ੍ਹਾਂ ਵੱਲੋ ਕੋਵਿਡ ਦੇ ਦੌਰਾਨ ਵੀ ਆਕਸੀਜਨ ਦੇ ਸਿਲੰਡਰਾਂ ਅਤੇ ਐਂਬੂਲੇਂਸ ਦੀ ਸਹੂਲਤ ਮਹੁੱਈਆ ਕਰਵਾਈ ਗਈ ਹੈ।

Deadly attack on the attendants of Sant Baba Seechewal


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now