ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਾਈ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਮਾਨ ਤਨਖ਼ਾਹੀਆ ਕਰਾਰ

Bhai-Dhyan-Singh-Mand-declared-t


LPTV / Chandigarh

ਸਟੇਟ ਡੈਸਕ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਮੰਡ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸੋਧ ਅਤੇ ਸਿੱਖੀ ਸਰੂਪ ਸੰਬੰਧੀ ਗਲਤ ਟਿੱਪਣੀਆਂ ਕਰਨ ਦੇ ਦੋਸ਼ ਵਿਚ ਸਿੰਘ ਸਹਿਬਾਨ ਵਲੋਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਦੇ ਤਿੰਨ ਮੌਕੇ ਦਿੱਤੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਦੋ ਵਿਧਾਇਕਾ ਰਾਹੀਂ ਸਪੱਸ਼ਟੀਕਰਨ ਪੱਤਰ ਭੇਜਿਆ ਸੀ, ਜਿਸ ਤੋਂ ਲੱਗਦਾ ਹੈ ਕਿ ਉਹ ਜਾਣ-ਬੁੱਝ ਕੇ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕਰਦੇ ਰਹੇ ਹਨ। ਇਸ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਬੱਜਰ ਗੁਣਾਂ ਅਤੇ ਅਕਾਲ ਤਖ਼ਤ ਸਾਹਿਬ ਨਾਲ ਮਜ਼ਾਕ ਵਿਚ ਪੇਸ਼ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।

Bhai Dhyan Singh Mand declared the Chief Minister Honorary Salary


Popular Posts
Just Now