ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

BIG NEWS - ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ, ਜਾਣੋ ਕਿਓਂ ਲੈਣਾ ਪਿਆ ਫੈਸਲਾ

BIG-NEWS-Holidays-announced-in-a


LPTV / Chandigarh

ਸਟੇਟ ਡੈਸਕ: ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ ਨਾਲ 26 ਅਗਸਤ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

BIG NEWS Holidays announced in all schools of Punjab till August 26 Know why the decision had to be taken


Popular Posts
Just Now