ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਖ਼ਿਲਾਫ਼ ਲਾਇਆ ਧਰਨਾ, ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਖ਼ਿਲਾਫ਼ ਲਾਇਆ ਧਰਨਾ, ਸੁਖਬੀਰ ਬਾਦ


LPTV / Chandigarh

ਸਟੇਟ ਡੈਸਕ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਕਾਰਨ ਖਰਾਬ ਫਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਇਸ ਹੋਰ ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ। ਇਹ ਐਫਆਈਆਰ ਕੋਰੋਨਾ ਕਾਲ ਦੇ ਦੌਰਾਨ ਦਰਜ ਕੀਤੀ ਗਈ ਸੀ। ਸੁਖਬੀਰ ਬਾਦਲ ਖਿਲਾਫ ਅੰਮ੍ਰਿਤਸਰ 'ਚ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਸੀ।

Shiromani Akali Dal staged a sit in against the state government Sukhbir Badal surrounded the Chief Minister


Popular Posts
Just Now