ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਬਸਪਾ, ਕਹਿ ਦਿੱਤਾ ਇਹ ਵੱਡੀ ਗੱਲ

ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਬਸਪਾ, ਕਹਿ ਦਿੱਤਾ ਇਹ


LPTV / Chandigarh

ਨੈਸ਼ਨਲ ਡੈਸਕ: ਬਸਪਾ ਦੇ ਵਿਰੋਧੀ ਗਠਜੋੜ ਇੰਡੀਆ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਪਾਰਟੀ ਸੁਪਰੀਮੋ ਮਾਇਆਵਤੀ ਨੇ ਸਪੱਸ਼ਟ ਕਿਹਾ ਹੈ ਕਿ ਉਹ ਚਾਰ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਅਤੇ ਤੇਲੰਗਾਨਾ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਕਿਸੇ ਵੀ ਗਠਜੋੜ 'ਚ ਨਹੀਂ ਹੋਵੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਬਸਪਾ ਇਕੱਲਿਆਂ ਹੀ ਚੋਣਾਂ ਲੜੇਗੀ।
ਉਨ੍ਹਾਂ ਟਵੀਟ ਕੀਤਾ ਕਿ ਐਨਡੀਏ ਅਤੇ ਇੰਡੀਆ ਗਠਜੋੜ ਜ਼ਿਆਦਾਤਰ ਗਰੀਬ ਵਿਰੋਧੀ, ਜਾਤੀਵਾਦੀ, ਫਿਰਕੂ ਅਤੇ ਪੂੰਜੀਵਾਦੀ ਨੀਤੀਆਂ ਵਾਲੀਆਂ ਪਾਰਟੀਆਂ ਹਨ, ਜਿਨ੍ਹਾਂ ਦੀਆਂ ਨੀਤੀਆਂ ਵਿਰੁੱਧ ਬਸਪਾ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਇਸ ਲਈ ਉਨ੍ਹਾਂ ਨਾਲ ਗਠਜੋੜ ਕਰ ਕੇ ਚੋਣਾਂ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਲਈ ਮੀਡੀਆ ਨੂੰ ਅਪੀਲ ਕੀਤੀ ਕਿ ਕੋਈ ਫੇਕ ਖ਼ਬਰ ਨਾ ਚਲਾਈ ਜਾਵੇ।

BSP said that it will fight Lok Sabha and Vidhan Sabha elections alone


Popular Posts
Just Now