ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਹਿਲਾ ਪੰਜਾਬ ਟੂਰਿਜ਼ਮ ਸਮਿਟ ਟ੍ਰੈਵਲ ਮਾਰਟ ਅੱਜ ਤੋਂ, ਮੁੱਖ ਮੰਤਰੀ ਮਾਨ ਨੇ ਲੋੋਕਾਂ ਨੂੰ ਕੀਤੀ ਇਹ ਅਪੀਲ

ਪਹਿਲਾ ਪੰਜਾਬ ਟੂਰਿਜ਼ਮ ਸਮਿਟ ਟ੍ਰੈਵਲ ਮਾਰਟ ਅੱਜ ਤੋਂ, ਮੁੱਖ ਮੰਤਰੀ ਮਾਨ


LPTV / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਹ ਸਮਿਟ ਤੇ ਮਾਰਟ ਸੋਮਵਾਰ ਸ਼ਾਮ 5 ਤੋਂ 7 ਵਜੇ ਅਤੇ ਮੰਗਲਵਾਰ ਸਵੇਰੇ 10 ਤੋਂ ਸ਼ਾਮ 5 ਵਜੇ ਤਕ ਆਮ ਲੋਕਾਂ ਲਈ ਰਹੇਗਾ ਖੁੱਲ੍ਹਾ ਰਹੇਗਾ। ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
ਸੈਰ ਸਪਾਟਾ ਅਨਮੋਲ ਗਗਨ ਮਾਨ ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ। ਇਸ ਦੌਰਾਨ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ।

First Punjab Tourism Summit Travel Mart Chief Minister Mann made this appeal to the people from today


Popular Posts
Just Now