ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਰੰਗਲੇ ਪੰਜਾਬ ਦਾ 'ਮਿਸ਼ਨ ਰੁਜ਼ਗਾਰ', CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ Appointment letter

Rangle-Punjab-Mission-Employment


LPTV / Chandigarh

ਸਟੇਟ ਡੈਸਕ: ਅੱਜ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਿਯੁਕਤੀ ਪੱਤਰ ਦੇ ਕੇ ਮੈਂ ਕੋਈ ਅਹਿਸਾਨ ਨਹੀਂ ਕਰ ਰਿਹਾ, ਸਗੋਂ ਮੁੱਖ ਮੰਤਰੀ ਹੋਣ ਦੇ ਨਾਤੇ ਇਹ ਮੇਰਾ ਫਰਜ਼ ਹੈ ਕਿ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦੇਵਾਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਇਹ ਅੰਕੜਾ 36 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਇੱਥੇ ਜਿਹੜਾ ਵੀ ਵਿਅਕਤੀ ਕੋਈ ਕੰਮਕਾਰ ਖੋਲ੍ਹੇਗਾ ਤਾਂ ਉਸ ਦੇ ਕੰਮ 'ਚ ਬਰਕਤਾਂ ਹੀ ਪੈਣਗੀਆਂ ਅਤੇ ਕਦੇ ਉਸ ਨੂੰ ਘਾਟਾ ਨਹੀਂ ਪਵੇਗਾ।

Rangle Punjab Mission Employment CM Bhagwant Mann handed over appointment letter to 249 newly appointed candidates of various departments


Popular Posts
Just Now