ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪਿਤਾ ਨੇ ਕੀਤੀ ਇਹ ਮੰਗ
LPTV / Chandigarh
ਫ਼ਿਰੋਜ: ਪੰਜਬਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਬੀਤੇ ਦਿਨੀਂ ਐਨਕਾਊਂਟਰ ਕਰ ਦਿੱਤਾ ਗਿਆ ਸੀ ਇਸ ’ਤੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਜੈਪਾਲ ਭੁੱਲਰ ਦਾ ਫ਼ਿਰ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ।
Gangster Jaipal Bhullars family refused to perform the last rites the father made this demand