ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਵਿਸ਼ੇਸ਼ ਪੈਕੇਜ ਜਾਰੀ ਕਰਨ ਮੁੱਖ ਮੰਤਰੀ ਮਾਨ ਨੇ 6ਵੀਂ ਕੇਂਦਰ ਨੂੰ ਲਿਖੀ ਚਿੱਠੀ, ਆਖੀ ਇਹ ਗੱਲ

ਵਿਸ਼ੇਸ਼ ਪੈਕੇਜ ਜਾਰੀ ਕਰਨ ਮੁੱਖ ਮੰਤਰੀ ਮਾਨ ਨੇ 6ਵੀਂ ਕੇਂਦਰ ਨੂੰ ਲਿਖੀ ਚ


LPTV / Chandigarh

ਸਟੇਟ ਡੈਸਕ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਨੂੰ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦਫਤਰ ਨੇ 6ਵੀਂ ਵਾਰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮਸਲੇ ‘ਤੇ ਜਲਦ ਹੀ ਕੇਂਦਰੀ ਖੇਤੀ ਮੰਤਰੀ ਤੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨ ਦੀ ਗੱਲ ਕਹੀ ਹੈ। ਦੋ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਆਲ ਪਾਰਟੀ ਮੀਟਿੰਗ ਵਿਚ ਵੀ ਆਰਡੀਐੱਫ ਦੀ ਬਕਾਇਆ ਰਕਮ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਜਾਣ ਵਾਲੇ ਕਣਕ ਤੇ ਝੋਨੇ ‘ਤੇ 6 ਫੀਸਦੀ ਫੀਸ, ਮੰਡੀ ਫੀਸ 3 ਫੀਸਦੀ ਤੇ ਪੇਂਡੂ ਵਿਕਾਸ ਫੰਡ 3 ਫੀਸਦੀ ਵਸੂਲਦੀ ਹੈ। ਇਹ ਪੈਸਾ ਮੰਡੀਆਂ ਦੇ ਵਿਕਾਸ, ਪੇਂਡੂ ਸੜਕਾਂ ਦੇ ਨਿਰਮਾਣ ਤੇ ਰੱਖ-ਰਖਾਅ ਤੋਂ ਇਲਾਵਾ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਹਾਇਤਾ ਦੇਣ ਵਿਚ ਵਰਤਿਆ ਜਾਂਦਾ ਹੈ।

Chief Minister Mann said this in a letter written to the 6th Center to release the special package


Popular Posts
Just Now