ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਦੇਖ ਲਓ ਇਹ ਖ਼ਬਰ, ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਜਾਣੋ ਪੂਰਾ ਮਾਮਲਾ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਦੇਖ ਲਓ ਇਹ ਖ਼ਬਰ, ਪੰਜਾਬ ‘ਚ ਅੱਜ PRTC-


LPTV / Chandigarh

ਸਟੇਟ ਡੈਸਕ: ਘਰੋਂ ਨਿਕਲਣ ਤੋਂ ਪਹਿਲਾਂ ਪੰਜਾਬ 'ਚ ਸਰਕਾਰੀਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ। PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ। PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਫ਼ਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਕੀਤੀ ਗਈ। ਇਸੇ ਮੀਟਿੰਗ ਵਿੱਚ 20 ਸਤੰਬਰ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ।

Check this news before leaving home Know the full story of PRTC Punbus traffic jam in Punjab today


Popular Posts
Just Now