ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਕੀਤਾ ਰੁਖ

ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਕੀਤਾ ਰੁਖ


LPTV / Chandigarh

ਸਟੇਟ ਡੈਸਕ : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਮਾਰਚ 2015 ਵਿਚ ਦਰਜ ਇਕ ਐੱਫਆਈਆਰ ਵਿਚ ਉਨ੍ਹਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਕੇਸ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਮਾਮਲਾ ਆਰਮਸ ਐਕਟ ਤੋਂ ਇਲਾਵਾ NDPS ਤਹਿਤ ਦਰਜ ਕੀਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਇੱਜ਼ਤ-ਮਾਣ ਦੀ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਨੇ ਸਾਰੀ ਉਮਰ ਲੋਕ ਸੇਵਾ ਕੀਤੀ ਹੈ, ਪਰ ਉਨ੍ਹਾਂ ਨੂੰ ਸਪੱਸ਼ਟ ਤੌਰ ‘ਤੇ ਅਸਿੱਧੇ, ਸਿਆਸੀ ਤੌਰ ‘ਤੇ ਪ੍ਰੇਰਿਤ, ਬਦਨੀਤੀ, ਅਸੰਗਤ ਅਤੇ ਘਿਣਾਉਣੇ ਵਿਚਾਰਾਂ ਲਈ ਪਰੇਸ਼ਾਨ ਕੀਤਾ ਜਾ ਰਿਹਾ ਹੈ। ਖਹਿਰਾ ਵੱਲੋਂ ਹਾਈਕੋਰਟ ਵਿਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਹਵਾਲਾ ਦਿੱਤਾ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ 2017 ਵਿਚ ਸੁਪੀਰਮ ਕੋਰਟ ਨੇ ਵਧੀਕ ਮੁਲਜ਼ਮ ਵਜੋਂ ਤਲਬ ਕੀਤਾ ਸੀ ਤੇ ਉਨ੍ਹਾਂ ਖਿਲਾਫ ਟ੍ਰਾਇਲ ਕੋਰਟ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ।

Sukhpal Singh Khaira stood for the Punjab and Haryana High Court


Popular Posts
Just Now