ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੀਪ ਸਿੱਧੂ ਦੀ ਸਿਹਤ ਵਿਗੜੀ, ਅਣਪਛਾਤੇ ਨੇ ਦਿੱਤਾ ਸ਼ੱਕੀ ਪਦਾਰਥ

ਦੀਪ ਸਿੱਧੂ ਦੀ ਸਿਹਤ ਵਿਗੜੀ, ਅਣਪਛਾਤੇ ਨੇ ਦਿੱਤਾ ਸ਼ੱਕੀ ਪਦਾਰਥ


LPTV / Chandigarh

ਖੇਤੀ ਕਾਨੂੰਨਾਂ ਦੇ ਖਿਲਾਫ ਪਹਿਲੇ ਦਿਨ ਤੋਂ ਡਟੇ ਮਸ਼ਹੂਰ ਅਦਾਕਾਰ ਤੋਂ ਸਮਾਜਿਕ ਕਾਰਕੁੰਨ ਬਣੇ ਦੀਪ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਸਬੰਧੀ ਜਾਣਕਾਰੀ ਦੀਪ ਸਿੱਧੂ ਵੱਲੋਂ ਖ਼ੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਦੀਪ ਸਿੱਧੂ ਨੇ ਆਪਣੀ ਪੋਸਟ 'ਚ ਇਸ ਬਾਰੇ ਦੱਸਦਿਆਂ ਲਿਖਿਆ ਹੈ ਕਿ ਕਿਸੇ ਨੇ ਮੈਨੂੰ ਕੁੱਝ ਸ਼ੱਕੀ ਪਦਾਰਥ ਦੇ ਕੇ ਨਸ਼ੇ ਦਿੱਤੇ ਹਨ, ਜਿਸ ਕਾਰਨ ਮੈਨੂੰ ਠੀਕ ਮਹਿਸੂਸ ਨਹੀਂ ਹੋ ਰਿਹਾ।ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤੀ ਕਿ ਇਹ ਕੌਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਾਰੀਆਂ ਸਿਆਸੀ ਅਤੇ ਸਮਾਜਿਕ ਸਮੱਸਿਆਵਾਂ ਦੇ ਖ਼ਿਲਾਫ਼ ਇਕੱਲਾ ਖੜ੍ਹਾ ਹਾਂ।

ਦੀਪ ਸਿੱਧੂ ਦਾ ਕਹਿਣਾ ਹੈ ਕਿ ਹੁਣ ਮੇਰੀ ਸੁਰੱਖਿਆ ਅਤੇ ਸਕਿਓਰਿਟੀ ਮੇਰੇ ਪਰਿਵਾਰ ਲਈ ਇਕ ਗੰਭੀਰ ਚਿੰਤਾ ਬਣ ਗਈ ਹੈ (ਮੈਂ ਇਸ ਨੂੰ ਮੌਜੂਦਾ ਹਕੀਕਤ ਨੂੰ ਦਰਸਾਉਣ ਲਈ ਸਾਂਝਾ ਕਰ ਰਿਹਾ ਹਾਂ, ਜੋ ਮੈਂ ਆਪਣੇ ਆਪ ਪਹਿਲਾਂ ਨਹੀਂ ਸਮਝਿਆ)..ਵਾਹਿਗੁਰੂ ਸਾਡੇ ਸਾਰਿਆਂ ਨੂੰ ਅਸੀਸ ਦੇਵੇ।

ਗੌਰਤਲਬ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਝੰਡਾ ਲਹਿਰਾਉਣ ਤੋ ਬਾਅਦ ਕਿਸਾਨ ਆਗੂ, ਜੱਥੇਬੰਦੀਆਂ ਅਤੇ ਹਰ ਕੋਈ ਦੀਪ ਸਿੱਧੂ ਦੇ ਖਿਲਾਫ ਗਿਆ ਜਿਸ ਕਾਰਨ ਦੀਪ ਕਈ ਮਹੀਨੇ ਜ਼ੇਲ੍ਹ 'ਚ ਵੀ ਰਹਿ ਕੇ ਆਏ ਅਤੇ ਬਾਹਰ ਆਉਂਦਿਆਂ ਹੀ ਫਿਰ ਤੋਂਂ ਕਿਸਾਨੀ ਅੰਦੋਲਨ ਦਾ ਹਿੱਸਾ ਬਣੇ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੁਚੇਤ ਕਰ ਰਹੇ ਹਨ।

Deep Sidhus ill health was given by an unknown suspect


Popular Posts
Just Now