ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਆਮ ਆਦਮੀ ਪਾਰਟੀ ਪੰਜਾਬ ਵੱਲੋਂ 14 ਹਲਕਾ ਇੰਚਾਰਜਾਂ ਦਾ ਐਲਾਨ, ਦੇਖੋ ਪੂਰੀ ਲਿਸਟ

ਆਮ ਆਦਮੀ ਪਾਰਟੀ ਪੰਜਾਬ ਵੱਲੋਂ 14 ਹਲਕਾ ਇੰਚਾਰਜਾਂ ਦਾ ਐਲਾਨ, ਦੇਖੋ ਪੂਰ


LPTV / Chandigarh

ਸਟੇਟ ਡੈਸਕ : ਆਮ ਆਦਮੀ ਪਾਰਟੀ ਪੰਜਾਬ ਨੇ ਅੱਜ 14 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿੱਚ ਸੁਜਾਨਪੁਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਰਾਜਾਸਾਂਸੀ, ਭੁਲੱਥ, ਸੁਲਤਾਨਪੁਰ ਲੋਧੀ, ਜਲੰਧਰ ਉੱਤਰੀ, ਬੰਗਾ ਅਤੇ ਅਬੋਹਰ ਸ਼ਾਮਲ ਹਨ। ਇਸ ਸਬੰਧੀ ਸਬੰਧਤ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਹੇਠਾਂ ਦੇਖੋ ਪੂਰਾ ਲਿਸਟ

Aam Aadmi Party Punjab has announced the announcement of 14 constituency in charges see the full list


Popular Posts
Just Now