ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਜਲੰਧਰ ਦੇ ਸਾਬਕਾ DCP ਬਲਕਾਰ ਸਿੰਘ 'AAP' 'ਚ ਸ਼ਾਮਲ ਹੋਏ

ਜਲੰਧਰ ਦੇ ਸਾਬਕਾ DCP ਬਲਕਾਰ ਸਿੰਘ 'AAP' 'ਚ ਸ਼ਾਮਲ ਹੋਏ


LPTV / Chandigarh

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਹਰ ਪਾਰਟੀ ਚ ਫੇਰ-ਬਦਲ ਜਾਰੀ ਹੈ। ਅੱਜ ਜਲੰਧਰ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਆਪ ਦੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਨੇ ਜਲੰਧਰ 'ਚ ਮੀਡੀਆ ਨੂੰ ਸੰਬੋਧਨ ਕੀਤਾ ਤੇ ਇਸ ਦੌਰਾਨ ਬਲਕਾਰ ਨੂੰ ਪਾਰਟੀ 'ਚ ਸ਼ਾਮਲ ਕਰਨ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਬਲਕਾਰ ਸਿੰਘ ਦੀ ਰਿਟਾਇਰਮੈਂਟ ਨਾਲ ਹੀ ਅਟਕਲਾਂ ਲਗਣੀਆਂ ਸ਼ੁਰੂ ਹੋ ਗਈਆਂ ਸਨ ਕਿ ਉਹ ਕਿਸੇ ਸਿਆਸੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ ਤੇ ਚੋਣਾਂ ਲੜਨ 'ਚ ਇਛੁੱਕ ਹਨ। ਉਹ ਕਰਤਾਰਪੁਰ 'ਚ ਜ਼ਿਆਦਾ ਐਕਟਿਵ ਹਨ। ਪਹਿਲਾਂ ਸੰਭਾਵਨਾ ਵਿਅਕਤ ਕੀਤੀ ਜਾ ਰਹੀ ਸੀ ਕਿ ਬਲਕਾਰ ਅਕਾਲੀ ਦਲ 'ਚ ਸ਼ਾਮਲ ਹੋਣਗੇ ਪਰ ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪਲਾ ਫੜ੍ਹ ਲਿਆ ਹੈ।

ਗੌਰਤਲਬ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਤੋ ਖੁਸ਼ ਹੋ ਕੇ ਹਲਕਾ ਘਨੌਰ ਦੇ ਕਬੱਡੀ ਦੇ ਕੌਮੀ ਖਿਡਾਰੀ ਗੁਰਲਾਲ ਘਨੌਰ ਦੇ ਆਮ ਆਦਮੀ ਪਾਰਟੀ ਦਾ ਝਾੜੂ ਫੜਿਆ ਸੀ। ਜਿੰਨ੍ਹਾਂ ਦੇ ਆਉਣ ਤੇ ਪਾਰਟੀ ਨੂੰ ਕਾਫੀ ਮਜਬੂਤੀ ਮਿਲਣ ਦੀ ਆਸ ਪ੍ਰਗਟਾਈ ਗਈ ਸੀ।

Former DCP of Jalandhar Balkar Singh joined AAP


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now