ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵੱਡੀ ਖ਼ਬਰ - ਚੰਡੀਗੜ੍ਹ ‘ਚ ਅੱਜ ਹੋਣ ਵਾਲੀ ਮੇਅਰ ਦੀ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ, ਜਾਣੋ ਕਾਰਨ !

live-punjabi-tv


raghuvanshi /

ਸਟੇਟ ਡੈਸਕ : ਅੱਜ ਚੰਡੀਗੜ੍ਹ ‘ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਹੋਣੀ ਸੀ ਪਰ ਹੰਗਾਮੇ ਕਾਰਨ ਚੋਣ ਟਾਲ ਦਿੱਤੀ ਗਈ ਹੈ। ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਥਿਤ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਤੇ ਧੱਕੇਸ਼ਾਹੀ ਦੇ ਦੋਸ਼ ਲਾਏ। ਅਗਲੇ ਹੁਕਮਾਂ ਤੱਕ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਅਤੇ ਚੋਣ ਨੂੰ ਮੁਲਵਤੀ ਕਰ ਦਿੱਤਾ ਗਿਆ। ਕਾਂਗਰਸ ਨੇ ਕਿਹਾ ਕਿ ਭਾਜਪਾ ਦੇ ਧੱਕੇ ਖਿਲਾਫ ਕੋਰਟ ਦਾ ਰੁਖ ਕੀਤਾ ਜਾਵੇਗਾ।
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੈ ਕੇ ਮੁੱਖ ਮੁਕਾਬਲਾ ‘ਆਪ’-ਕਾਂਗਰਸ ਗੱਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਦੇ ਮਨੋਜ ਸੋਨਕਰ ਵਿਚਾਲੇ ਹੈ। ਤਾਜ਼ਾ ਸਥਿਤੀ ਅਨੁਸਾਰ ‘ਆਪ’ ਅਤੇ ਕਾਂਗਰਸ ਗੱਠਜੋੜ ਦੇ ਕੌਂਸਲਰਾਂ ਦੀਆਂ ਵੋਟਾਂ ਮਿਲ ਕੇ 20 ਹੋ ਗਈਆਂ ਹਨ ਅਤੇ ਦੂਜੇ ਪਾਸੇ ਭਾਜਪਾ ਕੋਲ ਉਸ ਦੇ 14 ਕੌਂਸਲਰਾਂ ਅਤੇ ਸਥਾਨਕ ਸੰਸਦ ਦੀ ਇਕ ਵੋਟ ਸਮੇਤ ਸਿਰਫ਼ 15 ਵੋਟਾਂ ਹਨ।

Live punjabi tv


Popular Posts
Just Now