ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PSEB ਵੱਲੋਂ ਮੁੜ ਮੁਲਾਂਕਣ ਦੀ ਸਹੂਲਤ ਬੰਦ, ਜਾਣੋ ਕੀ ਹੈ Revaluation

live-punjabi-tv


raghuvanshi /

ਸਟੇਟ ਡੈਸਕ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁੜ ਮੁਲਾਂਕਣ ਨੂੰ ਬੰਦ ਕਰ ਦਿੱਤਾ ਹੈ। ਫੈਸਲੇ ਮੁਤਾਬਕ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਿਕ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਦੱਸ ਦਈਏ ਕਿ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।
ਪੁਨਰ ਮੁਲਾਂਕਣ ਸਹੂਲਤ ਵਿੱਚ ਕਿਸੇ ਵਿਸ਼ੇ ਵਿੱਚ ਫੇਲ੍ਹ ਹੋਇਆ ਵਿਦਿਆਰਥੀ ਉਸ ਪ੍ਰੀਖਿਆ ਦੇ ਪੂਰੇ ਪੈਸੇ ਭਰ ਕੇ ਮੁੜ ਚੈਕਿੰਗ ਕਰਵਾ ਲੈਂਦਾ ਸੀ, ਜਿਸ ਤੋਂ ਬਾਅਦ ਅੰਕ ਵੱਧ ਜਾਣ ਕਾਰਨ ਉਹ ਉਸ ਵਿਸ਼ੇ ਵਿਚੋਂ ਪਾਸ ਹੋ ਜਾਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ।

Live punjabi tv


Popular Posts
Just Now