ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Sad News- ਆਸਮਾਨੀ ਬਿਜਲੀ ਡਿੱਗਣ ਕਾਰਨ ਮਾਪਿਆਂ ਦੇ ਕਮਾਊ ਪੁੱਤ ਦੀ ਹੋਈ ਮੌਤ

Sad-news-earnest-son-died-due-to


ਸਟੇਟ ਡੈਸਕ : ਜਿਲਾ ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾਂ ਵਿਖੇ ਸ਼ਾਮ ਕਰੀਬ 6.30 ਵਜੇ 22 ਸਾਲਾਂ ਦੇ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਉਰਫ਼ ਬਿੱਲਾ ਪਿੰਡ ਸਿੱਧਵਾਂ ਦੋਨਾਂ ਆਪਣੇ ਖੇਤਾਂ ਵਿੱਚ ਆਲੂਆਂ ਦੀ ਪੁਟਾਈ ਦਾ ਕੰਮ ਕਰਦਿਆਂ ਖ਼ਰਾਬ ਮੌਸਮ ਕਾਰਨ ਆਲੂਆਂ ਦੀਆਂ ਢੇਰੀਆਂ ਨੂੰ ਤਰਪਾਲ ਨਾਲ ਢੱਕ ਰਿਹਾ ਸੀ ਕਿ ਅਚਾਨਕ ਜਸਪ੍ਰੀਤ ਸਿੰਘ 'ਤੇ ਅਸਮਾਨੀ ਬਿਜਲੀ ਦੀ ਗਾਜ ਡਿੱਗ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਖੇਤਾਂ ਵਿਚ ਕੰਮ ਕਰਦੇ ਮਜ਼ਦੂਰਾਂ ਨੇ ਦੱਸਿਆ ਕਿ ਜਿਸ ਸਮੇਂ ਨੌਜਵਾਨ ’ਤੇ ਬਿਜਲੀ ਡਿੱਗੀ ਅਤੇ ਉਸ ਸਮੇਂ ਅੱਗ ਦੀਆਂ ਤੇਜ ਲਾਟਾਂ ਦੇਖਣ ਨੂੰ ਮਿਲੀਆਂ ਅਤੇ ਖੇਤਾਂ ਵਿਚ ਕੰਮ ਕਰਦੇ ਮਜ਼ਦੂਰਾਂ ਨੇ ਅੱਗ ’ਤੇ ਪਾਣੀ ਪਾਇਆ ਪਰ ਉਸ ਸਮੇਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਸਰੀਰ ਉੱਪਰੋਂ ਕੰਨ ਅਤੇ ਪੈਰ ਤੇ ਨਿਸ਼ਾਨ ਪਏ ਸਨ ਜਿੰਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਬਿਜਲੀ ਸਿਰ ਵਾਲੇ ਹਿੱਸੇ ਤੋਂ ਪੈ ਕੇ ਪੈਰਾਂ ਵਾਲੇ ਪਾਸੇ ਦੀ ਨਿਕਲ ਗਈ। ਨੌਜਵਾਨ ਦੇ ਸਿਰ ਤੋਂ ਵਾਲ ਵੀ ਅੱਗ ਨਾਲ ਸੜ ਗਏ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Sad news earnest son died due to lightning strike punjab news latest news live punjabi tv


Popular Posts
Just Now