ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਗਰ ਨਿਗਮ ਨੂੰ ਤਾਲਾ ਲਾਉਣ ਦੇ ਮਾਮਲੇ 'ਚ ਸੰਸਦ ਮੈਂਬਰ ਬਿੱਟੂ ਸਮੇਤ 4 ਕਾਂਗਰਸੀਆਂ ਨੂੰ ਮਿਲੀ ਜ਼ਮਾਨਤ

4-congressmen-mp-bittu-got-bail-


ਸਟੇਟ ਡੈਸਕ : ਨਗਰ ਨਿਗਮ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਕੱਲ੍ਹ ਕਾਂਗਰਸ ਦੇ ਸੰਸਦ ਮੈਂਬਰ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਜ਼ਮਾਨਤ ਦੀ ਸੁਣਵਾਈ ਅੱਜ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਹੋਈ। ਜਿੱਥੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋਂ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਦੱਸ ਦੇਈਏ ਕਿ ਬੀਤੀ 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲੀਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।

4 congressmen mp bittu got bail case locking the municipal corporation latest news livepunjabitv


Popular Posts
Just Now