ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਕੀਤੀ ਸਾਂਝੀ, ਆਖੀ ਇਹ ਗੱਲ

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣ


ਸਟੇਟ ਡੈਸਕ : ਕਈ ਦਿਨਾਂ ਤੋਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਮਰਹੂਮ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਦਰਅਸਲ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਗਰਭਵਤੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੋਸ਼ਲ ਮੀਡੀਆ 'ਤੇ ਖਬਰਾਂ ਚੱਲ ਰਹੀਆਂ ਹਨ ਕਿ  ਮਾਤਾ ਚਰਨ ਕੌਰ ਜੁੜਵਾ ਬੱਚਿਆਂ ਨੂੰ ਜਨਮ ਦੇ ਸਕਦੇ ਹਨ।  ਜਿਸ ਕਾਰਨ ਹੁਣ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਿੱਧੂ ਨੂੰ ਚਾਹੁੰਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ 'ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵਲੋਂ ਤੁਹਾਡੇ ਸਾਰਿਆਂ ਨਾਲ ਸਾਂਝੀ ਕਰ ਦਿੱਤੀ ਜਾਵੇਗੀ। 

Moosewala Father Balkaur Singh Posted Social Media Shared The Information Latest News Livepunjabitv


Popular Posts
Just Now