*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋ ਕਾਰਨ

March 12, 2024
Budget-Session-Punjab-Vidhan-Sab

ਸਟੇਟ ਡੈਸਕ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਖੋਜ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ ਸਨ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਸੀ.ਮ ਮਾਨ ਦੇ ਭਾਸ਼ਣ ‘ਤੇ ਸਵਾਲ ਖੜ੍ਹੇ ਕੀਤੇ ਅਤੇ ਬੀਤੇ ਦਿਨ ਹਲਕੀ ਬਹਿਸ ਵੀ ਹੋਈ। ਇਸ ਦੇ ਨਾਲ ਹੀ ਬਾਜਵਾ ਨੇ ਸੀਏਏ ਦਾ ਮੁੱਦਾ ਵੀ ਉਠਾਇਆ।

Budget Session Punjab Vidhan Sabha Adjourned Indefinitely Livepunjabitv Latest News

Recommended News
Popular Posts
Just Now