ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਤੋਂ ਬੇਹੱਦ ਵੱਡੀ ਖ਼ਬਰ, ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦੀ ਗਈ ਜਾਨ

ਪੰਜਾਬ ਤੋਂ ਬੇਹੱਦ ਵੱਡੀ ਖ਼ਬਰ, ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦ


ਸਟੇਟ ਡੈਸਕ : ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ (liquor) ਪੀਣ ਨਾਲ 4 ਵਿਅਕਤੀਆਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ 'ਚ ਤਰਥੱਲੀ ਮਚ ਗਈ।
 ਮਿਲੀ ਜਾਣਕਾਰੀ ਅਨੁਸਾਰ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ 'ਚ ਸੋਗ ਦੀ ਲਹਿਰ ਹੈ।
ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕੁਝ ਸਾਲ ਪਹਿਲਾਂ ਤਰਨਤਾਰਨ 'ਚ ਵੀ ਜ਼ਹਿਰਲੀ ਸ਼ਰਾਬ ਨਾਲ ਵੱਡੀ ਗਿਣਤੀ 'ਚ ਮੌਤਾਂ ਹੋਈਆਂ ਸਨ।

Very Big News Punjab 4 People Died Drinking Poisonous Liquor Punjab Livepunjabitv


Popular Posts
Just Now