ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਤਾਇਨਾਤ ਸੇਵਾਦਾਰਾਂ ਲਈ ਜਾਰੀ ਕੀਤੇ ਹੁਕਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿ


ਸਟੇਟ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪ੍ਰਧਾਨ ਧਾਮੀ ਨੇ ਐਸਜੀਪੀਸੀ ਦੇ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿੱਚ ਸ਼ਨਾਖਤੀ ਕਾਰਡ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ।
ਪ੍ਰਧਾਨ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਨੂੰ ਉਪਰੋਕਤ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਤਾਇਨਾਤ ਸੇਵਾਦਾਰ ਵੀ ਡਿਊਟੀ ਦੌਰਾਨ ਨੀਲੇ ਰੰਗ ਦਾ ਲੰਬਾ ਪਜਾਮਾ ਅਤੇ ਉਸੇ ਰੰਗ ਦੀ ਦਸਤਾਰ ਪਹਿਨਣਗੇ। ਇਹ ਪ੍ਰਣਾਲੀ ਪਹਿਲਾਂ ਵੀ ਲਾਗੂ ਸੀ ਪਰ ਹੁਣ ਪ੍ਰਧਾਨ ਧਾਮੀ ਨੇ ਉਕਤ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵਰਦੀਆਂ ਅਤੇ ਪਛਾਣ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਲਿਖਤੀ ਹੁਕਮ ਦਿੱਤੇ ਗਏ ਹਨ।

Punjab News Amritsar Advocate Harjinder Singh Dhami Shiromani Committee Livepunjabitv


Popular Posts
Just Now