ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਲਿਖਿਆ ਪੱਤਰ

ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇ


ਸਟੇਟ ਡੈਸਕ :  ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ ਹੀ ਉਨ੍ਹਾਂ ਨੂੰ ਸਮਾਂ ਮਿਲੇਗਾ, ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ  ਦੋਵੇਂ ‘ਆਪ’ ਦੇ ਵੱਡੇ ਆਗੂ ਹਨ, ਪਰ ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਕਾਫ਼ੀ ਗੂੜ੍ਹੇ ਹਨ। ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੀਡੀਆ ਸਾਹਮਣੇ ਰੱਖ ਚੁੱਕੇ ਹਨ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਓ ਦੀ ਸਾਲ 2011 ਵਿੱਚ ਮੌਤ ਹੋ ਗਈ ਸੀ। ਅਜਿਹੇ ‘ਚ ਜੋ ਰਸਮਾਂ ਵਿਆਹ ਸਮੇਂ ਪਿਓ ਨੇ ਨਿਭਾਉਣੀਆਂ ਹੁੰਦੀਆਂ ਹਨ, ਉਹ ਖੁਦ ਅਰਵਿੰਦ ਕੇਜਰੀਵਾਲ ਨੇ ਨਿਭਾਈਆਂ ਸਨ |

Chief Minister Bhagwant Mann Wrote A Letter Tihar Jail Officials Meet Arvind Kejriwal Livepunjabitv


Popular Posts
Just Now