ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Punjab Holiday- ਪੰਜਾਬ 'ਚ ਕੱਲ੍ਹ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰਹਿਣਗੇ ਬੰਦ

Punjab Holiday- ਪੰਜਾਬ 'ਚ ਕੱਲ੍ਹ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰ


Admin / Punjab

ਸਟੇਟ ਡੈਸਕ : ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਲੋਕਾਂ ਲਈ ਅਹਿਮ ਖ਼ਬਰ ਹੈ। ਪੰਜਾਬ ਵਿੱਚ ਵਿੱਚ ਭਲਕੇ 11 ਅਪ੍ਰੈਲ, 2024 ਨੂੰ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ।ਦਰਅਸਲ, ਸੂਬੇ ਭਰ ਵਿੱਚ ਈਦ-ਉਲ-ਫਿਤਰ 11 ਅਪ੍ਰੈਲ ਨੂੰ ਮਨਾਈ ਜਾਵੇਗੀ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ 'ਈਦ-ਉਲ-ਫਿਤਰ' 'ਤੇ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Holiday Announced Tomorrow In Punjab Schools And Colleges Will Remain Closed

Punjab Holiday- ਪੰਜਾਬ 'ਚ ਕੱਲ੍ਹ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰ


Popular Posts
Just Now