ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੁਲਤਾਨਪੁਰ ਲੋਧੀ ਤੋਂ ਪਟਨਾ ਸਾਹਿਬ ਗਈ ਬਲਵੀਰ ਕੌਰ ਕਈ ਦਿਨਾਂ ਤੋਂ ਲਾਪਤਾ

ਸੁਲਤਾਨਪੁਰ ਲੋਧੀ ਤੋਂ ਪਟਨਾ ਸਾਹਿਬ ਗਈ ਬਲਵੀਰ ਕੌਰ ਕਈ ਦਿਨਾਂ ਤੋਂ ਲਾਪਤ


Admin / Punjab

ਸਟੇਟ ਡੈਸਕ : ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਦੋਨਾਂ ਦੀ ਬਲਵੀਰ ਕੌਰ 2 ਅਪ੍ਰੈਲ ਨੂੰ ਘਰੋਂ ਪਟਨਾ ਸਾਹਿਬ ਲਈ ਤੜਕਸਾਰ 7 ਵਜੇ ਰਵਾਨਾ ਹੋਏ ਸਨ। ਪਟਨਾ ਸਾਹਿਬ ਪਹੁੰਚ ਕੇ ਉਨ੍ਹਾਂ ਵੱਲੋਂ 5 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਦਾ ਕਮਰਾ ਛੱਡਿਆ ਗਿਆ ਅਤੇ ਅੱਠ ਅਪ੍ਰੈਲ ਨੂੰ ਉਨ੍ਹਾਂ ਵੱਲੋਂ ਆਪਣੇ ਬਾਹਰ ਰਹਿੰਦੇ ਕਿਸੇ ਰਿਸ਼ਤੇਦਾਰ ਦੇ ਨਾਲ ਫੋਨ 'ਤੇ  ਗੱਲਬਾਤ ਕੀਤੀ ਗਈ। ਪਰ ਉਸ ਤੋਂ ਬਾਅਦ ਬਲਵੀਰ ਕੌਰ ਦਾ ਫੋਨ ਬੰਦ ਆਉਣਾ ਸ਼ੁਰੂ ਹੋ ਗਿਆ।ਪਰਿਵਾਰ ਵੱਲੋਂ ਗੁਮਸ਼ੁਦਾ ਬਲਵੀਰ ਕੌਰ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਬਲਵੀਰ ਕੌਰ ਦਾ ਕੁਝ ਪਤਾ ਨਹੀਂ ਚੱਲ ਸਕਿਆ।

Balveer Kaur Patna Sahib Sultanpur Lodhi Missing


Popular Posts
Just Now