ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ 'ਚ ਸ਼ਰਾਬ ਦੇ ਠੇਕਿਆਂ ਤੋਂ ਤਿੰਨ ਦਿਨ ਨਹੀਂ ਮਿਲੇਗੀ ਦਾਰੂ, ਜਾਣੋ ਕਿਉਂ

ਪੰਜਾਬ 'ਚ ਸ਼ਰਾਬ ਦੇ ਠੇਕਿਆਂ ਤੋਂ ਤਿੰਨ ਦਿਨ ਨਹੀਂ ਮਿਲੇਗੀ ਦਾਰੂ, ਜਾਣ


Punjab

ਪੰਜਾਬ ਡੈਸਕ: ਪੰਜਾਬ ਵਿੱਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ 'ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 17 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।  ਇਸ ਹੁਕਮ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿੱਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਵਿੱਚ 102 ਸੀਟਾਂ 'ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।  ਬੁੱਧਵਾਰ ਨੂੰ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ 19 ਅਪ੍ਰੈਲ ਤੋਂ 1 ਜੂਨ ਦਰਮਿਆਨ ਵੋਟਾਂ ਪੈਣੀਆਂ ਹਨ। 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਚੁਰੂ, ਝੁੰਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ-ਧੌਲਪੁਰ, ਦੌਸਾ ਅਤੇ ਨਾਗੌਰ ਵਿੱਚ ਵੋਟਾਂ ਪੈਣਗੀਆਂ।

Liquor Will Not Be Available Liquor Shops Punjab


Popular Posts
Just Now