ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਯੂ-ਟਿਊਬ ਨਿਊਜ਼ ਚੈਨਲ ਵਾਲੇ ਹੋ ਜਾਓ ਸਾਵਧਾਨ, ਝੂਠੀ ਖਬਰ ਫੈਲਾਉਣ ਦੇ ਦੋਸ਼ 'ਚ ਚੈਨਲ ਮਾਲਕ 'ਤੇ ਹੋਇਆ ਪਰਚਾ

YouTube-News-Channel-Spreading-F


Admin / Punjab

ਸਟੇਟ ਡੈਸਕ :  ਯੂ-ਟਿਊਬ ਨਿਊਜ਼ ਚੈਨਲ 'ਤੇ ਝੂਠੀ ਖ਼ਬਰ ਚਲਾਉਣ ਵਾਲੇ ਹੁਣ ਸਾਵਧਾਨ ਹੋ ਜਾਓ। ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਨੇਤਾ ਰਾਘਵ ਚੱਢਾ ਦੇ ਖਿਲਾਫ ਕਥਿਤ ਤੌਰ 'ਤੇ ਝੂਠੀ ਖਬਰ ਫੈਲਾਉਣ ਦੇ ਦੋਸ਼ 'ਚ ਇਕ ਯੂ-ਟਿਊਬ ਚੈਨਲ ਖਿਲਾਫ ਮਾਮਲਾ ਦਰਜ ਕੀਤਾ ਹੈ।
ਲੁਧਿਆਣਾ ਲੋਕ ਸਭਾ ਸੀਟ ਤੋਂ 'ਆਪ' ਉਮੀਦਵਾਰ ਅਸ਼ੋਕ ਪੱਪੀ ਪਰਾਸ਼ਰ ਦੇ ਬੇਟੇ ਵਿਕਾਸ ਪਰਾਸ਼ਰ ਦੀ ਸ਼ਿਕਾਇਤ 'ਤੇ ਕੈਪੀਟਲ ਟੀਵੀ ਨਾਂ ਦੇ ਯੂ-ਟਿਊਬ ਚੈਨਲ ਖਿਲਾਫ ਲੁਧਿਆਣਾ ਦੇ ਸ਼ਿਮਲਾਪੁਰੀ ਥਾਣੇ 'ਚ ਐੱਫ.ਆਈ.ਆਰ. ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਚੈਨਲ ਨੇ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤੁਲਨਾ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨਾਲ ਕੀਤੀ ਅਤੇ ਦਾਅਵਾ ਕੀਤਾ ਕਿ 'ਆਪ' ਨੇ ਚੋਣ ਟਿਕਟਾਂ ਵੇਚੀਆਂ ਹਨ।

YouTube News Channel Spreading False News Registered A Case


Popular Posts
Just Now