ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Big news- ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ਚ ਸ਼ਾਮਲ

Big news- ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ਚ ਸ਼ਾਮਲ


Admin / Punjab

ਸਟੇਟ ਡੈਸਕ : ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ। ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ 'ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

ਪੰਜਾਬ ਵਿਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।

Big News Former ADGP Gurinder Dhillon Joins Congress


Popular Posts
Just Now