ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੇ ਮੰਗੀ ਮਾਫੀ, ਦਿੱਤਾ ਸੀ ਵਿਵਾਦਤ ਬਿਆਨ

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੇ ਮੰਗੀ ਮਾਫ


Admin / Punjab

ਸਟੇਟ ਡੈਸਕ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ | ਬਿਆਨ ਤੋਂ ਬਾਅਦ ਉਨ੍ਹਾਂ ਨੂੰ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਰੋਧ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਅਣਜਾਣੇ ਵਿਚ ਬੋਲੇ ਗਏ ਸ਼ਬਦਾਂ ਰਾਹੀਂ ਜਿਨ੍ਹਾਂ ਨੂੰ ਵੀ ਠੇਸ ਪੁੱਜੀ ਹੈ, ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਤੋਂ ਮਾਫ਼ੀ ਮੰਗਦੀ ਹਾਂ।
ਦਰਅਸਲ, ਉਨ੍ਹਾਂ ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਜਿਕਰਯੋਗ ਹੈ ਕਿ ਅੰਮ੍ਰਿਤਾ ਵੜਿੰਗ ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਬੈਠਕ ਦੀ ਹੈ | ਦੂਜੇ ਪਾਸੇ ਐੱਸਜੀਪੀਸੀ ਵਲੋਂ ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਦੀ ਨਿਖੇਧੀ ਕੀਤ। ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਜੀ ਦੇ ਪਵਿੱਤਰ ਪੰਜੇ ਦੀ ਤੁਲਨਾ ਕਾਂਗਰਸ ਦੇ ਪੰਜੇ ਨਾਲ ਨਹੀਂ ਕਰਨੀ ਚਾਹੀਦੀ |

Amarinder Singh Raja Waring Wife Amrita Waring Apologized


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now