ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਭਾਜਪਾ ਨੇ ਵਿਜੇ ਸਾਂਪਲਾ ਤੇ ਇੰਦਰ ਇਕਬਾਲ ਅਟਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਭਾਜਪਾ ਨੇ ਵਿਜੇ ਸਾਂਪਲਾ ਤੇ ਇੰਦਰ ਇਕਬਾਲ ਅਟਵਾਲ ਨੂੰ ਸੌਂਪੀ ਵੱਡੀ ਜ਼ਿੰ


Admin / National

ਸਟੇਟ ਡੈਸਕ: ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਵਿਜੇ ਸਾਂਪਲਾ ਨੂੰ ਲੁਧਿਆਣਾ ਸੰਸਦੀ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਦੇ ਨਾਲ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਜਤਿੰਦਰ ਮਿੱਤਰਾ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਜੇ ਸਾਂਪਲਾ ਲੰਬੇ ਸਮੇਂ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਹੇ ਸਨ। ਹਾਲ ਹੀ 'ਚ ਸੁਨੀਲ ਜਾਖੜ ਨੇ ਉਨ੍ਹਾਂ ਨਾਲ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਆਪਣੀ ਨਾਰਾਜ਼ਗੀ ਨੂੰ ਲੈ ਕੇ ਉਨ੍ਹਾਂ ਦੇ ਮਸਲੇ ਹਾਈਕਮਾਂਡ ਅੱਗੇ ਰੱਖਣ ਦਾ ਭਰੋਸਾ ਦਿੱਤਾ ਸੀ। ਕੁਝ ਦਿਨਾਂ ਬਾਅਦ ਵਿਜੇ ਰੂਪਾਨੀ ਨੇ ਵੀ ਵਿਜੇ ਸਾਂਪਲਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਅੱਜ ਭਾਜਪਾ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

BJP Entrusted Vijay Sampla And Inder Iqbal Atwal With The Big Responsibility


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now