ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ, 'ਆਪ' ਦਾ ਹੋਇਆ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ

Rakesh-Suman-The-Candidate-From-


Admin / Punjab

ਸਟੇਟ ਡੈਸਕ :  ਪੰਜਾਬ 'ਚ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੁਮਨ ਨੇ ਕਿਹਾ ਕਿ 'ਆਪ' ਸਰਕਾਰ ਹਰ ਗਰੀਬ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਨੇਕ ਕੰਮ ਕਰ ਰਹੀ ਹੈ।

Rakesh Suman The Candidate From Hoshiarpur


Popular Posts
Just Now