ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਇਸ ਤਰੀਕ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਮਨਜ਼ੂਰੀ

ਪੰਜਾਬ 'ਚ ਇਸ ਤਰੀਕ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ, ਸਿੱਖਿਆ ਮੰਤਰੀ


Punjab

ਸਟੇਟ ਡੈਸਕ : ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।ਦੱਸਿਆ ਜਾ ਰਿਹਾ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ।ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਤਾਂ ਪਹਿਲਾਂ ਹੀ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਹੈ, ਉਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾਲ ਨਿਕਲਣ ਦੀ ਐਡਵਾਇਜ਼ਰੀ ਵੀ ਜਾਰੀ ਕੀਤੀ ਹੋਈ ਹੈ।ਇਸ ਲਈ ਸਿਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

 

Summer Vacations Will Be Held In Punjab From This Date Education Minister Harjot Singh Bains Gave Approval


Popular Posts
Just Now