ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ, ਪਿੰਡ ਵਾਲਿਆਂ ਕੀਤੀ ਇਹ ਮੰਗ

A-Youth-Died-Due-To-Mansa-Drug-O


Admin / Punjab

ਸਟੇਟ ਡੈਸਕ : ਪੰਜਾਬ 'ਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ। ਮਾਨਸਾ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਦਲੇਲ ਸਿੰਘ ਵਜੋਂ ਹੋਈ ਹੈ। ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਿੰਡ ਖੀਵਾ ਖੁਰਦ ਦੇ ਵਸਨੀਕ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਸਾਡੇ ਪਿੰਡ ਦੇ ਕਰੀਬ 200 ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ ਅਤੇ ਪੂਰਾ ਪਿੰਡ ਨਸ਼ੇ ਤੋਂ ਪ੍ਰੇਸ਼ਾਨ ਹੈ।ਪਿੰਡ ਵਾਸੀਆਂ ਨੇ ਨਸ਼ਾ ਰੋਕਣ ਦੀ ਮੰਗ ਕੀਤੀ ਹੈ। ਹਰ ਸਰਕਾਰ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਉਹ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਖੁਰਦ ਦਾ ਸਾਹਮਣੇ ਆਇਆ ਹੈ, ਜਿਥੇ ਇੱਕ 18 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਡਰ ਦਾ ਮਾਹੌਲ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਲੜਕਾ ਕਾਫੀ ਸਮੇਂ ਤੋਂ ਚਿੱਟੇ ਦੀ ਦਲਦਲ ‘ਚ ਫਸਿਆ ਹੋਇਆ ਸੀ ਅਤੇ ਕਰੀਬ 8 ਲੱਖ ਰੁਪਏ ਨਸ਼ੇ ‘ਤੇ ਬਰਬਾਦ ਕਰ ਚੁੱਕਾ ਸੀ ਅਤੇ ਅੱਜ ਉਸ ਦੀ ਜਾਨ ਚਲੀ ਗਈ।

A Youth Died Due To Mansa Drug Overdose The Villagers Made This Demand


Popular Posts
Just Now