ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਾਜਾਇਜ਼ ਮਾਈਨਿੰਗ ਮਾਮਲੇ 'ਚ ED ਨੇ ਰੋਪੜ 'ਚ 13 ਥਾਵਾਂ 'ਤੇ ਛਾਪੇਮਾਰੀ, 3 ਕਰੋੜ ਦੀ ਨਕਦੀ ਬਰਾਮਦ

ਨਾਜਾਇਜ਼ ਮਾਈਨਿੰਗ ਮਾਮਲੇ 'ਚ ED ਨੇ ਰੋਪੜ 'ਚ 13 ਥਾਵਾਂ 'ਤੇ ਛਾਪੇਮਾਰੀ


Admin / Punjab

ਸਟੇਟ ਡੈਸਕ :  ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਦੀਆਂ ਟੀਮਾਂ ਨੇ ਨਾਜਾਇਜ਼ ਮਾਈਨਿੰਗ ਮਾਮਲੇ 'ਚ ਰੋਪੜ 'ਚ 13 ਥਾਵਾਂ 'ਤੇ ਛਾਪੇਮਾਰੀ ਕੀਤੀ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਜਾਣਕਾਰੀ ਅਨੁਸਾਰ ਰੋਪੜ ਜ਼ਿਲ੍ਹੇ ਦੇ ਆਸ-ਪਾਸ ਈਡੀ ਵੱਲੋਂ ਜ਼ਬਤ ਕੀਤੀ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਈਡੀ ਅਧਿਕਾਰੀ ਨੇ ਦੱਸਿਆ ਕਿ ਬਦਨਾਮ ਭੋਲਾ ਡਰੱਗ ਮਾਮਲੇ ਵਿੱਚ ਈਡੀ ਨੇ ਇਹ ਜ਼ਮੀਨ ਜ਼ਬਤ ਕੀਤੀ ਸੀ। ਭੋਲਾ ਡਰੱਗ ਕੇਸ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਦੇ ਅਹਿਮ ਪੜਾਅ ਵਿੱਚ ਹੈ। ਨਸੀਬ ਚੰਦ (ਮਾਈਨਿੰਗ ਮਾਫੀਆ), ਸ਼੍ਰੀਰਾਮ ਸਟੋਨ ਕਰੱਸ਼ਰ ਅਤੇ ਹੋਰ ਮਾਮਲੇ 'ਚ ਸ਼ਾਮਲ ਹਨ। ਹੁਣ ਤੱਕ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ।

In The Case Of Illegal Mining ED Raided 13 Places In Ropar Cash Of Rs 3 Crore Was Recovered


Popular Posts
Just Now