ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Fire in Trident factory - ਟਰਾਈਡੈਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

Fire in Trident factory - ਟਰਾਈਡੈਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ,


Admin / Punjab

ਸਟੇਟ ਡੈਸਕ : ਬੀਤੀ ਰਾਤ ਬਰਨਾਲਾ ਦੇ ਪਿੰਡ ਧੌਲਾ ਵਿੱਚ ਧਾਗਾ ਅਤੇ ਕਾਗਜ਼ ਬਣਾਉਣ ਵਾਲੀ ਮਸ਼ਹੂਰ ਟਰਾਈਡੈਂਟ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਰੋੜਾਂ ਦਾ ਨੁਕਸਾਨ ਦਾ ਅਨੁਮਾਨ ਹੈ। ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਦੇਰ ਸ਼ਾਮ ਚੱਲੀ ਤੇਜ਼ ਤੂਫਾਨ ਦੱਸਿਆ ਜਾ ਰਿਹਾ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਲਈ ਪੰਜਾਬ ਭਰ ਤੋਂ 50 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। ਰਾਤ ਭਰ ਅੱਗ ਬੁਝਾਉਣ ਦੇ ਯਤਨ ਜਾਰੀ ਰਹੇ।

ਫੈਕਟਰੀ ਵਿੱਚ ਤੂੜੀ ਦੇ ਗੋਦਾਮ ਵਿਚ ਅੱਗ ਲੱਗ ਗਈ। ਜਿੱਥੇ ਵੱਡੀ ਮਾਤਰਾ ਵਿੱਚ ਤੂੜੀ ਸਟੋਰ ਕੀਤੀ ਗਈ ਸੀ ਅਤੇ ਸੁੱਕੀ ਲੱਕੜ ਦੀ ਵੀ ਵੱਡੀ ਮਾਤਰਾ। ਤੇਜ਼ ਹਵਾ ਕਾਰਨ ਅੱਗ ਕੁਝ ਹੀ ਸਕਿੰਟਾਂ 'ਚ ਫੈਲ ਗਈ, ਜਿਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਇਸ ਦੇ ਨਾਲ ਹੀ ਲੱਕੜਾਂ ਅਤੇ ਤੂੜੀ ਨੂੰ ਸਾੜਨ ਤੋਂ ਬਾਅਦ ਅੱਗ ਫੈਕਟਰੀ ਵਿੱਚ ਖੜ੍ਹੇ ਦਰੱਖਤਾਂ ਤੱਕ ਵੀ ਪਹੁੰਚ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਵਿੱਚ 20-25 ਕਿਲੋਮੀਟਰ ਦੂਰ ਤੱਕ ਦੇਖੀਆਂ ਜਾ ਸਕਦੀਆਂ ਸਨ।

Fire In Trident Factory Terrible Fire Broke Out In Trident Factory More Than 50 Fire Brigade Vehicles Brought The Fire Under Control


Popular Posts
Just Now