ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab School Education Board - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਨੁਪੂਰਕ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ, ਡੇਟ ਸ਼ੀਟ ਜਾਰੀ

Punjab School Education Board - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ


Admin / Punjab

ਸਟੇਟ ਡੈਸਕ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਅਨੁਪੂਰਕ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋਣਗੀਆਂ।

ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ 4 ਜੁਲਾਈ ਤੋਂ 11 ਜੁਲਾਈ ਤੱਕ ਸਵੈ ਪ੍ਰੀਖਿਆ ਕੇਂਦਰਾਂ ਵਿਚ ਹੋਵੇਗੀ। 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਹੋਣਗੀਆਂ। ਭੱਠਲ ਨੇ ਦੱਸਿਆ ਕਿ 5ਵੀਂ ਜਮਾਤ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਅਤੇ 8ਵੀਂ, 10ਵੀਂ ਅਤੇ 12ਵੀਂ ਜਮਾਤ ਲਈ ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ।

Punjab School Education Board Punjab School Education Board Has Announced The Dates Of Supplementary Exams Date Sheet Has Been Released


Popular Posts
Just Now