ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Rain in punjab - ਪੰਜਾਬ ਵਾਸੀਆਂ ਨੂੰ ਮਿਲੀ ਹੁੰਮਸ ਭਰੀ ਗਰਮੀ ਤੋਂ ਰਾਹਤ, ਬਾਰਿਸ਼ ਕਾਰਨ ਮੌਸਮ ਹੋਇਆ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ

Rain in punjab -  ਪੰਜਾਬ ਵਾਸੀਆਂ ਨੂੰ ਮਿਲੀ ਹੁੰਮਸ ਭਰੀ ਗਰਮੀ ਤੋਂ ਰ


Admin / Punjab

ਸਟੇਟ ਡੈਸਕ : ਵੀਰਵਾਰ ਤੜਕਸਾਰ ਹੀ ਬਾਰਿਸ਼ ਹੋ ਜਾਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਬੁੱਧਵਾਰ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਕਾਲੇ ਬੱਦਲ ਛਾ ਗਏ। ਅਗਲੇ ਦਿਨ ਸਵੇਰੇ ਕਰੀਬ 4.30 ਵਜੇ ਜਲੰਧਰ ਵਿਚ ਹੋਈ ਭਾਰੀ ਬਾਰਿਸ਼ ਕਾਰਨ ਮਹਾਨਗਰ ਦੇ ਤਾਪਮਾਨ ਵਿਚ ਵੀ ਕੁਝ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ-ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ 4 ਦਿਨਾਂ ਤੱਕ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਹੁਣ ਹਿਮਾਚਲ ਪ੍ਰਦੇਸ਼ ਅਤੇ ਆਸਪਾਸ ਦੇ ਖੇਤਰਾਂ ਵਿਚ ਸਮੁੰਦਰ ਤਲ ਤੋਂ 5.8 ਕਿਲੋਮੀਟਰ ਉੱਪਰ ਹੈ। ਉੱਪਰ ਇਕ ਚੱਕਰਵਾਤੀ ਸਰਕੂਲੇਸ਼ਨ ਦੇਖਿਆ ਜਾ ਰਿਹਾ ਹੈ। ਇਸ ਕਾਰਨ ਉੱਤਰੀ ਭਾਰਤ ਵਿਚ ਪੈ ਰਹੇ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਵੱਖ-ਵੱਖ ਰਾਜਾਂ ਵਿਚ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ।

Rain In Punjab The People Of Punjab Got Relief From The Scorching Heat The Weather Became Pleasant Due To The Rain The Temperature Dropped


Popular Posts
Just Now