ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Murdered in Sultanpur Lodhi - ਬੇਰਹਿਮੀ ਨਾਲ ਕੀਤਾ ਗਿਆ ਡਿਪੂ ਵਾਲੇ ਦਾ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼, ਇਲਾਕੇ 'ਚ ਦਹਿਸ਼ਤ

Murdered in Sultanpur Lodhi - ਬੇਰਹਿਮੀ ਨਾਲ ਕੀਤਾ ਗਿਆ ਡਿਪੂ ਵਾਲੇ


Admin / Punjab

ਸਟੇਟ ਡੈਸਕ : ਪੰਜਾਬ ਦੇ ਸੁਲਤਾਨਪੁਰ ਲੋਧੀ ਵਿਚ ਇਕ ਡਿਪੂ ਵਾਲੇ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਚੰਨ ਪੁੱਤਰ ਜਗੀਰ ਸਿੰਘ ਵਾਸੀ ਮੁਹੱਲਾ ਨਾਈਆਂ ਰੇਲਵੇ ਰੋਡ ਸੁਲਤਾਨਪੁਰ ਲੋਧੀ ਜੋ ਘਰ ਵਿਚ ਇਕੱਲਾ ਰਹਿੰਦਾ ਸੀ ਦਾ ਬੀਤੀ ਰਾਤ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਨੇ ਸਵੇਰੇ ਆਪਣੀ ਦੁਕਾਨ ਨਹੀਂ ਖੋਲ੍ਹੀ। ਉਸ ਦੇ ਦੋਸਤ ਨੇ ਜਦੋਂ ਉਸ ਦੇ ਘਰ ਜਾ ਕੇ ਦੇਖਿਆ ਤਾਂ ਜ਼ਮੀਨ 'ਤੇ ਉਸ ਦੀ ਲਾਸ਼ ਖੂਨ ਨਾਲ ਲਥਪਥ ਪਈ ਹੋਈ ਸੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲ ਸਕਿਆ ਹੈ ਪਰ ਲਾਸ਼ ਦੇ ਨੇੜੇ ਫਰਸ਼ 'ਤੇ ਖੂਨ ਡੁਲਿਆ ਹੋਇਆ ਸੀ, ਹੋ ਸਕਦਾ ਹੈ ਖੂਨ ਕਿਸੇ ਹਥਿਆਰ ਨਾਲ ਕੀਤੀ ਗਿਆ ਹੋਵੇ। ਉਧਰ ਸੂਚਨਾ ਮਿਲਣ 'ਤੇ ਐਚਐਚਓ ਹਰਗੁਰਦੇਵ ਸਿੰਘ ਅਧਿਕਾਰੀਆਂ ਸਮੇਤ ਘਟਨਾ ਸਥਾਨ 'ਤੇ ਪਹੁੰਚੇ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Murdered In Sultanpur Lodhi Depot Man Brutally Murdered Bloodied Body Found Terror In The Area


Popular Posts
Just Now