ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪ੍ਰੇਮਿਕਾ ਨਾਲ ਵਿਆਹ ਦਾ ਵਾਅਦਾ ਕਰਕੇ ਮੁੱਕਰਿਆ ਪੁਲਿਸ ਮੁਲਾਜ਼ਮ, ਬੇਰਹਿਮੀ ਨਾਲ ਕੁੱਟਮਾਰ ਕਰਕੇ ਲੜਕੀ ਨੂੰ ਗਲੀ 'ਚ ਸੁੱਟਿਆ, ਜਾਣੋ ਕੀ ਇਹ ਪੂਰਾ ਮਾਮਲਾ

The-policeman-who-refused-to-pro


Admin / Punjab

ਸੁਭਾਸ਼ ਸਿੰਘ, ਫਿਰੋਜ਼ਪੁਰ : ਸ਼ਹਿਰ ਵਿਚ ਇਕ ਪੁਲਿਸ ਮੁਲਾਜ਼ਮ ਵੱਲੋਂ ਆਪਣੀ ਪ੍ਰੇਮਿਕਾ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦੇਣ ਦਾ ਮਾਮਾਲ ਸਾਹਮਣਾ ਆਇਆ ਹੈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦਾ ਇਕ ਪੁਲਿਸ ਆਪਣੀ ਪ੍ਰੇਮਿਕਾ ਨਾਲ ਵਿਆਹ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਂਦਾ ਰਿਹਾ ਪਰ ਬਾਅਦ ਵਿਚ ਵਿਆਹ ਤੋਂ ਮੁੱਕਰਿਆ ਗਿਆ। ਇਸ ਤੋਂ ਬਾਅਦ ਮੁਲਾਜ਼ਮ ਨੇ ਆਪਣੀ ਪ੍ਰੇਮਿਕਾ ਦੀ ਕੁੱਟਮਾਰ ਕੀਤੀ ਜਿਸ ਕਾਰਨ ਦੁੱਖੀ ਹੋ ਕੇ ਲੜਕੀ ਨੇ ਕੋਈ ਜ਼ਹਿਰਲੀ ਚੀਜ਼ ਨਿਗਲ ਲਈ।

ਮਾਮਲਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦਾ ਹੈ। ਜਿੱਥੇ ਪ੍ਰੇਮਿਕਾ ਦੇ ਪਰਿਵਾਰ ਵੱਲੋਂ ਇਕ ਪੁਲਿਸ ਮੁਲਾਜ਼ਮ 'ਤੇ ਦੋਸ਼ ਲਗਾਏ ਹਨ, ਕਿ ਪੁਲਿਸ ਮੁਲਾਜ਼ਮ ਵਿਆਹ ਤੋਂ ਪਹਿਲਾਂ ਹੀ ਆਪਣੀ ਪ੍ਰੇਮਿਕਾ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ ਜਿਸ ਦੀ ਸ਼ਿਕਾਇਤ ਪ੍ਰੇਮਿਕਾ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤੇ ਅਤੇ ਉੱਚ ਅਧਿਕਾਰੀਆਂ ਵੱਲੋਂ ਪੀੜਤ ਪਰਿਵਾਰ ਨੂੰ ਬਿਠਾ ਕੇ ਪੁਲਿਸ ਮੁਲਾਜ਼ਮ ਵਿਆਹ ਕਰਾਉਣ ਲਈ ਰਾਜ਼ੀ ਹੋ ਗਿਆ ਤੇ ਪੀੜਤ ਲੜਕੀ ਦੀ ਭੈਣ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਹੀ ਲੜਕੀ ਨੂੰ ਪੁਲਿਸ ਮੁਲਾਜ਼ਮ ਘਰੋਂ ਲੈ ਗਿਆ ਤੇ ਮਮਦੋਟ ਆਪਣੇ ਘਰ ਲਿਜਾ ਕੇ ਕੁੱਟਮਾਰ ਕੀਤੀ ਗਈ। ਪੁਲਿਸ ਮੁਲਾਜ਼ਮ ਵੱਲੋਂ ਲੜਕੀ ਨੂੰ ਬਾਹਰ ਕੁੱਟਮਾਰ ਕਰ ਕੇ ਗਲੀ ਵਿਚ ਸੁੱਟ ਦਿੱਤਾ ਗਿਆ ਜਿੱਥੋਂ ਐਂਬੂਲੈਂਸ ਰਾਹੀਂ ਲੜਕੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜੇ ਕਾਨੂੰਨ ਦੇ ਰਖਵਾਲੇ ਹੀ ਇਸ ਤਰ੍ਹਾਂ ਦੀਆਂ ਹਰਕਤਾਂ ਕਰਨ ਲੱਗ ਜਾਣ ਤੇ ਲੋਕ ਇਨਸਾਫ ਲੈਣ ਲਈ ਕਿਸ ਦਾ ਦਰਵਾਜ਼ਾ ਖੜਕਾਉਣਗੇ। 


The policeman who refused to promise marriage to his girlfriend brutally beat the girl and threw her in the street do you know this whole case


Popular Posts
Just Now