ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Big Breaking- ਜਲੰਧਰ 'ਚ 'ਆਪ' ਹੋਈ ਹੋਰ ਮਜ਼ਬੂਤ, ਅਕਾਲੀ ਦਲ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ, ਸੀਐੱਮ ਭਗਵੰਤ ਮਾਨ ਨੇ ਖੁਦ ਕਰਵਾਇਆ ਸ਼ਾਮਲ

Big Breaking- ਜਲੰਧਰ 'ਚ 'ਆਪ' ਹੋਈ ਹੋਰ ਮਜ਼ਬੂਤ, ਅਕਾਲੀ ਦਲ ਉਮੀਦਵਾਰ


Admin / Punjab

ਸਟੇਟ ਡੈਸਕ : ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਈ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦਾ ਸਵਾਗਤ ਕਰਕੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਹ ਸ਼ਮੂਲੀਅਤ ਜਲੰਧਰ ਸੂਬੇ ਦੇ ਮੁੱਖ ਮੰਤਰੀ ਨਿਵਾਸ ਵਿਖੇ ਹੋਈ। ਸੁਰਜੀਤ ਕੌਰ ਜਲੰਧਰ ਤੋਂ ਉਮੀਦਵਾਰ ਹਨ।

Big Breaking AAP Became Stronger In Jalandhar Akali Dal Candidate Surjit Kaur Joined AAP CM Bhagwant Mann Himself Joined


Popular Posts
Just Now