ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Jalandhar West Vidhan Sabha by-election - ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਦੋ ਸਾਬਕਾ ਕੌਂਸਲਰਾਂ ਸਮੇਤ ਸੀਨੀਅਰ ਆਗੂ ਨੇ ਫੜਿਆ 'ਆਪ' ਦਾ ਪੱਲਾ

Jalandhar West Vidhan Sabha by-election - ਚੋਣਾਂ ਤੋਂ ਪਹਿਲਾਂ ਕ


Admin / Punjab

ਸਟੇਟ ਡੈਸਕ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਸਾਰੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੀ ਦਾ ਸਿਲਸਿਲਾ ਵੀ ਜਾਰੀ ਹੈ, ਜਿਸ ਕਾਰਨ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਦੌਰਾਨ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਸਿਆਸਤ ਨਾਲ ਜੁੜੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਦੋ ਸਾਬਕਾ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਇਸ ਸਬੰਧੀ ਸੀ.ਐਮ ਮਾਨ ਨੇ ਵੀ ਟਵੀਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ 'ਚ 'ਆਪ' ਦਾ ਪਰਿਵਾਰ ਵਧ ਰਿਹਾ ਹੈ।

Jalandhar West Vidhan Sabha By election A Blow To The Congress Before The Elections Two Former Councilors Along With A Senior Leader Took The Lead Of AAP


Popular Posts
Just Now