ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

CM Mann Vs Sheetal Angural- ਸ਼ੀਤਲ ਤੇ ਸੀਐੱਮ ਹੋਏ ਆਹਮੋ-ਸਾਹਮਣੇ, ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਮਾਨ ਦਾ ਚੈਲੰਜ ਕੀਤਾ ਕਬੂਲ

CM Mann Vs Sheetal Angural- ਸ਼ੀਤਲ ਤੇ ਸੀਐੱਮ ਹੋਏ ਆਹਮੋ-ਸਾਹਮਣੇ, ਸ਼


Admin / Punjab

ਸਟੇਟ ਡੈਸਕ : ਸ਼ੀਤਲ ਅੰਗੂਰਾਲ ਤੇ ਮੁੱਖ ਮੰਤਰੀ ਮਾਨ ਆਹਮੋ-ਸਾਹਮਣੇ ਹੋ ਗਏ ਹਨ ਜਿਸ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦਰਅਸਲ, ਸ਼ੀਤਲ ਅੰਗੁਰਾਲ ਨੇ ਆਪ ਵਿਧਾਇਕ 'ਤੇ ਸੀਐਮ ਭਗਵੰਤ ਮਾਨ ਦੇ ਪਤਨੀ ਅਤੇ ਭੈਣ ਜੀ ਦੇ ਨਾਮ 'ਤੇ ਹਫ਼ਤਾ ਵਸੂਲੀ ਕਰਨ ਦੇ ਇਲਜ਼ਾਮ ਲਾਏ ਹਨ। ਸ਼ੀਤਲ ਦੇ ਦੋਸ਼ਾਂ ਨੂੰ ਰਮਨ ਅਰੋੜਾ ਨੇ ਬੇਬੁਨਿਆਦ ਦੱਸਿਆ ਹੈ ਤਾਂ ਦੂਜੇ ਪਾਸੇ ਮੁੱਖ ਮੰਤਰੀ ਮਾਨ ਨੇ ਸ਼ੀਤਲ ਵੱਲੋਂ ਲਗਾਏ ਦੋਸ਼ਾਂ ਨੂੰ ਦੇ ਸਬੂਤ ਸਭ ਦੇ ਸਾਹਮਣੇ ਰੱਖਣ ਨੂੰ ਲੈ ਕੇ ਚੈਲੰਜ ਕੀਤਾ ਹੈ ਕਿ ਤੁਸੀਂ 5 ਜੁਲਾਈ ਨੂੰ ਨਹੀਂ ਤੁਸੀਂ ਪਹਿਲਾਂ ਕਰੋ, ਸਾਨੂੰ ਕੋਈ ਪਰਵਾਹ ਨਹੀਂ।

ਇਸੇ ਵਿਚਾਲੇ ਹੁਣ ਸ਼ੀਤਲ ਅੰਗੂਰਾਲ ਨੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਅਸੀਂ ਮੁੱਖ ਮੰਤਰੀ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਾਂ ਅਤੇ 4 ਜੁਲਾਈ ਨੂੰ ਦੁਪਹਿਰ 2:00 ਵਜੇ ਆਡੀਓ ਜਨਤਕ ਕਰਨ ਜਾ ਰਹੇ ਹਾਂ। ਸ਼ੀਤਲ ਦਾ ਕਹਿਣਾ ਹੈ ਕਿ ਉਹ ਬਾਬੂ ਜੀਵਨ ਰਾਮ ਚੌਂਕ ਵਿਚ ਮੁੱਖ ਮੰਤਰੀ ਦੀ ਕੁਰਸੀ ਲਗਾਈ ਜਾਵੇਗੀ ਅਤੇ ਮੇਰੀ ਕੁਰਸੀ ਵੀ ਉਨ੍ਹਾਂ ਦੇ ਨਾਲ ਹੋਵੇਗੀ। ਹੁਣ ਮੁੱਖ ਮੰਤਰੀ ਮਾਨ ਮੇਰੀ ਇਸ ਚੁਣੌਤੀ ਨੂੰ ਸਵੀਕਾਰ ਕਰਨ ਅਤੇ ਇਸ ਜਗ੍ਹਾ 'ਤੇ ਆਉਣ। ਤੁਸੀਂ ਜਲੰਧਰ ਸ਼ਹਿਰ ਵਿਚ ਪ੍ਰਚਾਰ ਕਰ ਰਹੇ ਹੋ, ਤੁਸੀਂ ਬਾਬੂ ਜੀਵਨ ਰਾਮ ਚੌਂਕ ਪਹੁੰਚ ਕੇ ਮੇਰੇ ਕੋਲੋ ਸਾਰੀਆਂ ਆਡੀਓ ਲੈ ਲੈਣਾ। ਜੇਕਰ ਉਨ੍ਹਾਂ ਆਡੀਓ ਵਿਚ ਤੁਹਾਡੇ ਪਰਿਵਾਰ, ਐਮਐੱਲਏ ਅਤੇ ਦੀਪਕ ਬਾਲੀ ਦਾ ਜ਼ਿਕਰ ਨਾ ਹੋਵੇ ਤਾਂ ਮੇਰੇ 'ਤੇ ਕਾਰਵਾਈ ਕੀਤੀ ਜਾਵੇ। ਨਹੀਂ ਤਾਂ ਤੁਸੀਂ ਅਸਤੀਫਾ ਦੇ ਦਿਓ। ਕਿਉਂਕਿ ਤੁਸੀਂ ਸੂਬੇ ਦੇ ਮੁੱਖ ਮੰਤਰੀ ਹੋ ਅਤੇ ਤੁਹਾਡੇ ਰਾਜ ਵਿਚ ਅਜਿਹਾ ਹੋ ਰਿਹਾ ਹੈ।


CM Mann Vs Sheetal Angural Sheetal And CM Came Face To Face Sheetal Angural Accepted The Challenge Of Chief Minister Mann


Popular Posts
Just Now