ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Government notice - ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰ ਦਾ ਨੋਟਿਸ, ਮਕਾਨ ਖਾਲੀ ਕਰਨ ਦਾ ਹੁਕਮ

Government notice  - ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾ


Admin / Punjab

ਸਟੇਟ ਡੈਸਕ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਰਾਜਾ ਵੜਿੰਗ ਅਤੇ ਰੰਧਾਵਾ ਨੂੰ ਸਰਕਾਰੀ ਮਕਾਨ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜਾ ਵੜਿੰਗ ਲੁਧਿਆਣਾ ਤੋਂ, ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਰਾਜਾ ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ ਅਤੇ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸਨ, ਜਿਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਦੋਵਾਂ ਨੂੰ ਵਿਧਾਇਕ ਵਜੋਂ ਦਿੱਤੇ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।


Government Notice To Raja Waring And Sukhjinder Randhawa


Popular Posts
Just Now