ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Jammu Kashmir Terrorist Attack - ਜੰਮੂ-ਕਸ਼ਮੀਰ ਦੇ ਕਠੂਆ 'ਚ ਫੌਜ ਦੀਆਂ ਗੱਡੀਆਂ 'ਤੇ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ, ਪੰਜ ਜ਼ਖਮੀ

Terrorist-Attack-On-Army-Vehicle


Admin / National

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਦੂਰ-ਦੁਰਾਡੇ ਮਾਚੇਡੀ ਇਲਾਕੇ ਵਿਚ ਸੋਮਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਫੌਜ ਦੇ ਕਾਫਲੇ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਅਤੇ 6 ਜ਼ਖਮੀ ਹੋ ਗਏ। ਕਠੂਆ ਤੋਂ ਕਰੀਬ 150 ਕਿਲੋਮੀਟਰ ਦੂਰ ਜਦੋਂ ਇਹ ਹਮਲਾ ਹੋਇਆ ਤਾਂ ਫੌਜ ਦੀਆਂ ਗੱਡੀਆਂ ਮਾਛੇਡੀ-ਕਿੰਡਲੀ-ਮਲਹਾਰ ਰੋਡ 'ਤੇ ਰੁਟੀਨ ਗਸ਼ਤ 'ਤੇ ਸਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਇੱਕ ਗ੍ਰਨੇਡ ਸੁੱਟਿਆ ਅਤੇ ਫਿਰ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਪਰ ਅੱਤਵਾਦੀ ਨੇੜਲੇ ਜੰਗਲ ਵਿਚ ਭੱਜ ਗਏ। ਇਸ ਤੋਂ ਬਾਅਦ ਵਾਧੂ ਸੁਰੱਖਿਆ ਬਲ ਭੇਜੇ ਗਏ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ।


Terrorist Attack On Army Vehicles In Kathua 5 Soldiers Martyred


Popular Posts
Just Now